21 Apr 2021

ਅਮਰਦੀਪ ਸਿੰਘ ਸ਼ੇਰਗਿੱਲ ਨੇ ਜ਼ਿਲ੍ਹਾ ਖਪਤਕਾਰ ਫੋਰਮ ਫਿਰੋਜ਼ਪੁਰ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁੱਦਾ

ਫਿਰੋਜ਼ਪੁਰ14ਜੁਲਾਈ2020

ਪੰਜਾਬਰਾਜ ਖਪਤਕਾਰ ਕਮਿਸ਼ਨ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਵਿਚ ਖਾਲੀ ਪਈਆਂ ਪ੍ਰਧਾਨ ਖਪਤਕਾਰ ਫੋਰਮ ਦੀਆਂ ਆਸਾਮੀਆਂ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਤਹਿਤ ਸ੍ਰਅਮਰਦੀਪ ਸਿੰਘ ਸ਼ੇਰਗਿੱਲ ਨੂੰ ਫਿਰੋਜ਼ਪੁਰ ਖਪਤਕਾਰ ਫੋਰਮ ਦੇ ਪ੍ਰਧਾਨ ਵਜੋਂ ਨਿਯਕੁਤ ਕਰਨ ਉਪਰੰਤ ਸ੍ਅਮਰਦੀਪ ਸਿੰਘ ਸ਼ੇਰਗਿੱਲ ਨੇ ਮੰਗਲਵਾਰ ਨੂੰ ਖਪਤਕਾਰ ਫੋਰਮ ਫਿਰੋਜ਼ਪੁਰ ਦੇ ਪ੍ਰਧਾਨ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ

ਅਹੁੱਦਾ ਸੰਭਾਲਨ ਉਪਰੰਤ ਸ੍ਰਅਮਰਦੀਪ ਸਿੰਘ ਗਿੱਲ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਸਮੂਹ ਖਪਤਕਾਰਾਂ ਨੂੰ ਸਮਾਬੱਧ ਤਰੀਕੇ ਨਾਲ ਨਿਆਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸਮੂਹ ਖਪਤਕਾਰ ਆਪਣੇ ਹੱਕਾਂ ਲਈ ਜਾਗਰੂਕ ਹੋਣ ਅਤੇ ਜੇਕਰ ਕੋਈ ਖਪਤਕਾਰ ਕਿਸੇ ਕੰਪਨੀ ਜਾਂ ਦੁਕਾਨਦਾਰ ਵੱਲੋਂ ਵਸਤੁਆਂ ਦੀ ਕੁਆਲਿਟੀ ਜਾਂ ਸਪਲਾਈ ਸਬੰਧੀ ਬੇਨਿਯਮੀ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਖੁਦ ਜਾਂ ਆਪਣੇ ਵਕੀਲ ਰਾਂਹੀ ਜ਼ਿਲ੍ਹਾ ਖਪਤਕਾਰ ਫੋਰਮ ਨੂੰ ਅਪਰੋਚ ਕਰ ਸਕਦਾ ਹੈ ਊਨ੍ਹਾਂ ਸਮੂਹ ਵਕੀਲ ਸਾਹਿਬਾਨਾਂ ਨੂੰ ਵੀ ਆਪਣੇ ਕੇਸ ਸਮੇਂ ਸਿਰ ਪੈਰਵਾਈ ਕਰਨ ਦੀ ਅਪੀਲ ਕੀਤੀ ਹੈ ਇਸ ਦੌਰਾਨ ਜ਼ਿਲ੍ਹਾ ਖਪਤਕਾਰ ਫੋਰਮ ਦੇ ਸਟਾਫ ਬਲਦੇਵ ਸਿੰਘ ਭੁੱਲਰ ਮੈਂਬਰਕੁਨਾਲ ਸ਼ਰਮਾ ਸਟੈਨੋਗ੍ਰਾਫਰ ਅਤੇ ਸਾਹਿਲ ਮੇਹਰਾ ਨੇ ਉਨ੍ਹਾਂ ਦਾ ਫਿਰੋਜ਼ਪੁਰ ਵਿਖੇ ਕਾਰਜ ਭਾਰ ਸੰਭਾਲਣ ਤੇ ਨਿੱਘਾ ਸਵਾਗਤ ਕੀਤਾ

Read more