ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਚੰਡੀਗੜ ਦੇ ਲੋਕਾਂ ਨੇ ਦਿਖਾਇਆ ਭਾਰੀ ਉਤਸ਼ਾਹ

Gurwinder Singh Sidhu: ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਚੰਡੀਗੜ੍ਹ ਵਾਸੀਆਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਮੌਕੇ ਸਕੈਟਰ 17 ਦੇ ਪਲਾਜ਼ਾ ਵਿੱਚ ਪ੍ਰੋਗਰਮ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿੱਚ   3000 ਤੋਂ ਵੱਧ ਲੋਕਾਂ ਨੇ ਇਕਠੇ ਬੈਠ ਕੇ ਆਸਣ ਕੀਤੇ।ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ ਸਿੰਘ ਬਦਨੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।   

 

Read more