ਕੁਲਜੀਤ ਸਿੰਘ ਨਾਗਰਾ ਨੇ ਦਿੱਤਾ ਅਸਤੀਫਾ

Gurwinder Singh Sidhu

ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫਾ ਦੇਣ ਤੋਂ ਬਾਅਦ ਉਸ ਦਾ ਪ੍ਰਭਾਵ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।ਕੁਲਜੀਤ ਸਿੰਘ ਨਾਗਰਾ ਆਲ ਇੰਡੀਆਂ ਕਾਂਗਰਸ ਪਾਰਟੀ ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ।ਕੁਲਜੀਤ ਸਿੰਘ ਨਾਗਰਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਹਨ।

Read more