ਨਵਜੋਤ ਸਿੰਘ ਸਿੱਧੂ ਵੱਲੋਂ ਕੈਬਨਿਟ ਮੰਤਰੀ ਦੀ ਕੁਰਸੀ ਤੋਂ ਅਸਤੀਫ਼ਾ

Gurwinder Singh Sidhu

ਪੰਜਾਬ ਦੇ ਸਾਬਕਾ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕੈਬਨਿਟ ਮੰਤਰੀ ਦੀ ਕੁਰਸੀ ਤੋਂ ਅਸਤੀਫ਼ਾ  ਦੇ ਦਿੱਤਾ ਗਿਆ ਹੈ।ਸਿੱਧੂ ਨੇ ਇਸਦੀ ਜਾਣਕਾਰੀ ਆਪਣੇ ਟਵਿਟਰ ਅਕਾਊਂਟ ‘ਤੇ ਸਾਂਝੀ ਕੀਤੀ ਹੈ।ਸਿੱਧੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਵਿਭਾਗ ਬਦਲੇ ਜਾਣ ਤੋਂ ਬਾਅਦ ਨਰਾਜ਼ ਸਨ।

My letter to the Congress President Shri. Rahul Gandhi Ji, submitted on 10 June 2019

Read more