ਬੋਰਡ ਵੱਲੋਂ 9ਵੀਂ,11ਵੀਂ ਅਤੇ 12ਵੀਂ ਦੀ ਦਾਖ਼ਲਿਆਂ ‘ਚ 31 ਜੁਲਾਈ ਤੱਕ ਵਾਧਾ

Punjab Update

ਐੱਸ.ਏ.ਐੱਸ ਨਗਰ 18 ਜੁਲਾਈ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਵੱਲੋਂ ਦਾਖ਼ਲਾ ਸਾਲ 2018-19 ਲਈ ਨੌਵੀਂ/ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਦਾਖ਼ਲੇ ਦੀਆਂ ਮਿਤੀਆਂ ਵਿੱਚ ਵਾਧਾ ਕਰਦਿਆਂ ਪੰਜਾਬ  ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ਐਫੀਲੀਏਸ਼ਨ ਅਤੇ ਐਸੋਸੀਏਟਿਡ ਸਕੂਲ ਮੁੱਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬੋਰਡ ਵੱਲੋਂ ਦਾਖਲਾ ਸਾਲ 2018-19 ਲਈ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਸਕੂਲਾਂ ਵਿੱਚ ਦਾਖ਼ਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖ਼ਲਾ ਸ਼ਡਿਊਲ ਦੀ ਨਿਰਧਾਰਤ ਮਿਤੀ 15 ਜੁਲਾਈ ਤੋਂ ਵਧਾ ਕੇ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ|

Read more