ਸ. ਸੁਖਬੀਰ ਸਿੰਘ ਬਾਦਲ ਨੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ।

ਚੰਡੀਗੜ• 20 ਅਪ੍ਰੈਲ– ਸ਼੍ਰੋਮਣੀ ਅਕਾਲੀ ਦਲ ਦੇ  ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। 

Read more