06 May 2021

733267 MT Wheat Procured on ninth day.

Chandigarh, April 18:

The Government agencies and private Traders have procured 733267 metric tonnes of wheat in Punjab on ninth day of precourment.

Disclosing this here today, an official Spokesperson said that out of the total 733267 procurement from various procurement centres in the State, the Government agencies procured 733167 MT of wheat 100 MT has been procured by the private traders(arhtias).

He further said that PUNGRAIN has procured 1097058 metric tonnes, MARKFED 917372 metric tonnes and PUNSUP procured 956551 metric tonnes while Punjab State Warehousing Corporation 620960 MT wheat respectively. The Centre government agancy FCI has procured 265565 MT wheat.Apart from this Pungrain Procured 315267 MT wheat for public distribution in the Punjab.

Progressive procurement by all the procuring agency is 4173129 MT.

ਚੰਡੀਗੜ੍ਹ, 18 ਅਪ੍ਰੈਲ :

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਨੋਵੇਂ ਦਿਨ 733267 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 733167 ਅਤੇ ਆੜ੍ਹਤੀਆਂ ਵਲੋਂ 100 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 733167 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 1097058 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 917372 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 956551 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 620960 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 265565 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 315264 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ ਨੋਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 4173129 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Spread the love

Read more

© Copyright 2021, Punjabupdate.com