ਪ੍ਰਕਾਸ ਸਿੰਘ ਬਾਦਲ ਤੋਂ ਬਾਅਦ ਸੁਖਦੇਵ ਸਿੰਘ ਢੀਡਸਾ ਨੇ ਵੀ ਪਦਮ ਵਿਭੂਸ਼ਣ ਐਵਾਰਡ ਵਾਪਿਸ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ 3 ਦਸੰਬਰ
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਵਾਪਿਸ ਕਰਨ ਦਾ ਐਲਾਨ ਕਰਨ ਤੋਂ ਬਾਅਦ ਸੁਖਦੇਵ ਸਿੰਘ ਢੀਡਸਾ ਨੇ ਵੀ ਆਪਣਾ ਪਦਮ ਵਿਭੂਸ਼ਣ ਐਵਾਰਡ ਵਾਪਿਸ ਕਰਨ ਦਾ ਐਲਾਨ ਕੀਤਾ ਹੈ।