CAT 2019 ਸਟੇਟ ਪੱਧਰੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ, ਪੜੋ 1st,2nd,3rd ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੇ ਨਾਮ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ CAT 2019 ਸਟੇਟ ਪੱਧਰੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ,  ਛੇਵੀ ਜਮਾਤ ਦੇ ਸੰਗਰੂਰ ਜਿਲ੍ਹੇ ਦੇ ਵਿਦਿਆਰਥੀ ਨੇ ਮਾਰੀ ਬਾਜੀ,ਸੱਤਵੀ ਜਮਾਤ ਦੇ ਗੁਰਦਾਸਪੁਰ ਜਿਲ੍ਹੇ ਦੇ ਵਿਦਿਆਰਥੀ ਨੇ ਮਾਰੀ ਬਾਜੀ, ਅੱਠਵੀਂ ਜਮਾਤ ਦੇ  ਲੁਧਿਆਣਾ ਜਿਲ੍ਹੇ ਦੇ ਵਿਦਿਆਰਥੀ ਨੇ ਮਾਰੀ ਬਾਜੀ,ਨੌਵੀ ਜਮਾਤ ਦੇ ਬਠਿੰਡਾ ਜਿਲ੍ਹੇ ਦੇ ਵਿਦਿਆਰਥੀ ਨੇ ਮਾਰੀ ਬਾਜੀ,10ਵੀਂ ਜਮਾਤ ਦੇ ਅੰਮ੍ਰਿਤਸਰ ਜਿਲ੍ਹੇ ਦੇ ਵਿਦਿਆਰਥੀ ਨੇ ਮਾਰੀ ਬਾਜੀ, ਗਿਆਰਵੀ ਜਮਾਤ ਦੇ ਬਠਿੰਡਾ ਜਿਲ੍ਹੇ ਦੇ ਵਿਦਿਆਰਥੀ ਨੇ ਮਾਰੀ ਬਾਜੀ,12ਵੀਂ ਜਮਾਤ ਦੇ ਸੰਗਰੂਰ ਜਿਲ੍ਹੇ ਦੇ ਵਿਦਿਆਰਥੀ ਨੇ ਮਾਰੀ ਬਾਜੀ

Read more