21 Apr 2021

ਕੇਂਦਰ ਅਤੇ ਕਿਸਾਨਾਂ ਵਿਚਕਾਰ 8ਵੇਂ ਗੇੜ ਦੀ ਮੀਟਿੰਗ ਰਹੀ ਬੇਸਿੱਟਾ, 15 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ

-ਮੀਟਿੰਗ ਦੌਰਾਨ ਕਿਸਾਨਾਂ ਨੇ ਦਿੱਤਾ ਨਵਾਂ ਨਾਆਰਾ “ਜਾਂ ਮਰਾਂਗੇ ਜਾਂ ਜਿਤਾਂਗੇ”

-ਕਿਸਾਨਾਂ ਆਗੂਆਂ ਨੇ ਧਾਰੀ ਚੁੱਪ

ਗੁਰਵਿੰਦਰ ਸਿੰਘ ਸਿੱਧੂ, ਚੰਡੀਗੜ੍ਹ

ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ 8ਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ।ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਅੱਜ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ।ਹੁਣ ਕਿਸਾਨ ਆਗੂਆਂ ਅਤੇ ਕੇਂਦਰ ਵਿਚਕਾਰ ਅਗਲੀ 15 ਜਨਵਰੀ ਨੂੰ ਹੋਵੇਗੀ।

 

Read more