23 January 2021 07:32 am
Kinno

ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸਿਹਤ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ

- Posted on 23 November 2020

ਗੁਰਦਾਸਪੁਰ, 23 ਨਵੰਬਰ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸਮੂਹ ਜ਼ਿਲਾ ਪ੍ਰੋਗਰਾਮ ਅਫਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਹੋਈ
ਮੀਟਿੰਗ ਵਿੱਚ ਚੀਮਾ ਨੇ ਸਰਕਾਰ ਵੱਲੋਂ ਜ਼ਿਲੇ ਦੀਆਂ ਸਿਹਤ ਸੰਸਥਾਵਾਂ ਦੀਆਂ ਬਿਲਡਿੰਗਾਂ , ਫਰਨੀਚਰ ਅਤੇ ਦਵਾਈਆਂ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆਉਹਨਾਂ ਕਿਹਾ ਕਿ ਵੱਧ ਤੋ ਵੱਧ ਦਵਾਈ ਉਹ ਲਿਖੀ ਜਾਵੇ ਜੋ ਸਿਹਤ ਸੰਸਥਾਵਾਂ ਵਿੱਚ ਮੋਜੂਦ ਹੋਵੇਉਹਨਾਂ ਨੇ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਦੱਸਿਆ ਕਿ ਕਈ ਪਰਿਵਾਰਾਂ ਵੱਲੋਂ ਇਸ ਯੋਜਨਾ ਦਾ ਲਾਭ ਨਹੀ ਲਿਆ ਗਿਆਵੱਧ ਤੋਂ ਵੱਧ ਪਰਿਵਾਰਾਂ ਨੂੰ ਇਸ ਸਕੀਮ ਨਾਲ ਜੋੜਿਆ ਜਾਵੇਉਹਨਾਂ ਦੱਸਿਆ ਕਿ 0 ਤੋਂ 6 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇ
ਚੇਅਰਮੈਨ ਚੀਮਾ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋਵਿਡ-19 ਦੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਰ ਕਰਨ ਉਨਾਂ ਦੱਸਿਆ ਕਿ ਡਾਕਰਚੀ ਮਾਹਿਰ ਦੱਸਦੇ ਹਨ ਕਿ ਕੋਵਿਡ-19 ਦਾ ਦੂਸਰਾ ਫੇਜ਼  ਰਿਹਾ ਹੈਇਸ ਲਈ ਵੱਧ ਤੋਂ ਵੱਧ ਕੋਰੋਨਾ ਟੈਸਟ ਕਰਵਾਏ ਜਾਣ
ਚੇਅਰਮੈਨ ਚੀਮਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਲੱਛਣ ਜਿਵੇਂ ਬੁਖਾਰਖਾਂਸੀਜੁਕਾਮਸਾਹ ਦਾ ਚੜਨਾ ਜਾਂ ਕਿਸੇ ਹੋਰ ਤਰਾਂ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਆਪਣਾ ਕੋਰਨਾ ਟੈਸਟ ਜਰੂਰ ਕਰਵਾਉਣ ਉਨਾਂ ਕਿਹਾ ਕਿ ਡਾਕਟਰੀ ਮਾਹਿਰ ਦੱਸਦੇ ਹਨ ਕਿ ਜੇਕਰ ਕੋਰੋਨਾ ਵਾਇਰਸ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਇਸ ਤੋ ਬਚਾਅ ਕੀਤਾ ਜਾ ਸਕਦਾ ਹੈ ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਸਕ ਲਾਜ਼ਮੀ ਤੋਰ ਤੇ ਪਹਿਨਣਸ਼ੋਸਲ ਡਿਸਟੈਂਸ਼ ਮੈਨਟੇਨ ਕਰਕੇ ਰੱਖਣ ਅਤੇ ਹੱਥਾਂ ਨੂੰ ਸਾਬੁਣ ਨਾਲ ਧੋ ਕੇ ਸਾਫ ਰੱਖਿਆ ਜਾਲੇ ਉਨਾਂ ਨੇ ਅੱਗੇ ਕਿਹਾ ਕਿ ਕੋਰੋਨਾ ਬਿਮਾਰੀ ਨੂੰ ਲੁਕਾਉਣ ਨਾਲ ਨਹੀਂਸਗੋਂ ਜਿਨਾਂ ਇਸਦਾ ਵੱਧ ਪਤਾ ਲੱਗੇਗਾਓਨੀ ਛੇਤੀ ਹੀ ਕੋਰੋਨਾ ਪੀੜਤ ਦਾ ਇਲਾਜ ਸ਼ੁਰੂ ਕਰਕੇ ਉਸਨੂੰ ਠੀਕ ਕੀਤਾ ਜਾ ਸਕਦਾ ਹੈ
ਇਸ ਮੌਕੇ ਸਿਵਲ ਸਰਜਨ,ਗੁਰਦਾਸਪੁਰ ਡਾਵਰਿੰਦਰ ਜਗਤ ਨੇ ਦੱਸਿਆ ਕਿ ਸਿਹਤ ਸੰਸਥਾ ਵਿੱਚ ਜੋ ਵੀ ਕਮੀਆਂ ਹਨ ਉਹਨਾਂ ਨੂੰ ਜਲਦੀ ਤੋਂ ਜਲਦੀ ਦੂਰ ਕੀਤਾ ਜਾਵੇ
ਇਸ ਮੋਕੇ ਤੇ ਸ੍ਰੀਮਤੀ ਗੁਰਿੰਦਰ ਕੌਰ ਡਿਪਟੀ ਮਾਸ ਮੀਡੀਆ ਅਫਸਰ,ਸ੍ਰੀਮਤੀ ਸੁਮਿੰਦਰ ਕੌਰ ਘੁੰਮਣ ਆਦਿ ਹਾਜ਼ਰ ਸਨ

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com