DGP Punjab dinkar Gupta Motivating the force.

ਕੋਰੋਨਾ ਵਾਇਰਸ ਦੇ ਵੱਧਦੇ ਹੋਏ ਪ੍ਰਕੋਪ ਦੇ ਮੁਸ਼ਕਿਲ ਹਾਲਾਤਾਂ ਵਿੱਚ ਪੰਜਾਬ ਪੁਲਿਸ ਦੇ ਬਹਾਦਰ ਜਵਾਨ ਆਪਣੀ ਸੁਰੱਖਿਆ ਅਤੇ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਆਪਣੀ ਡਿਊਟ‌ੀ ਤਨਦੇਹੀ ਨਾਲ ਨਿਭਾ ਰਹੇ ਹਨ: ਦਿਨਕਰ ਗੁੱਪਤਾ

ਕੋਰੋਨਾ ਵਾਇਰਸ ਦੇ ਵੱਧਦੇ ਹੋਏ ਪ੍ਰਕੋਪ ਦੇ ਮੁਸ਼ਕਿਲ ਹਾਲਾਤਾਂ ਵਿੱਚ ਪੰਜਾਬ ਪੁਲਿਸ ਦੇ ਬਹਾਦਰ ਜਵਾਨ ਆਪਣੀ ਸੁਰੱਖਿਆ ਅਤੇ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਆਪਣੀ ਡਿਊਟ‌ੀ ਤਨਦੇਹੀ ਨਾਲ ਨਿਭਾ ਰਹੇ ਹਨ।ਪੰਜਾਬ ਪੁਲਿਸ ਦਾ ਮੁੱਖੀ ਹੋਣ ਦੇ ਨਾਤੇ, ਮੈਨੂੰ ਇਸ 'ਤੇ ਫਖ਼ਰ ਹੈ ਤੇ ਉਹਨ੍ਹਾਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਦੀ ਪੁਰਜ਼ੋਰ ਸ਼ਲਾਘਾ ਕਰਦਾ ਹਾਂ।ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਘਰ ਵਿੱਚ ਰਹਿ ਕੇ ਪੁਲਿਸ ਦਾ ਸਹਿਯੋਗ ਕਰਨ ਤਾਂ ਕਿ ਅਸੀਂ ਤੰਦਰੁਸਤ ਰਹੀਏ ਅਤੇ ਇਸ ਮੁਸ਼ਕਿਲ ਦੌਰ ਵਿੱਚੋਂ ਜਲਦੀ ਸੁਰੱਖਿਅਤ ਨਿਕਲ ਸਕੀਏ। ਦਿਨਕਰ ਗੁੱਪਤਾ, DGP Punjab

Posted by Punjab police 24hr duty on Tuesday, March 24, 2020

ਕੋਰੋਨਾ ਵਾਇਰਸ ਦੇ ਵੱਧਦੇ ਹੋਏ ਪ੍ਰਕੋਪ ਦੇ ਮੁਸ਼ਕਿਲ ਹਾਲਾਤਾਂ ਵਿੱਚ ਪੰਜਾਬ ਪੁਲਿਸ ਦੇ ਬਹਾਦਰ ਜਵਾਨ ਆਪਣੀ ਸੁਰੱਖਿਆ ਅਤੇ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਆਪਣੀ ਡਿਊਟ‌ੀ ਤਨਦੇਹੀ ਨਾਲ ਨਿਭਾ ਰਹੇ ਹਨ।
ਪੰਜਾਬ ਪੁਲਿਸ ਦਾ ਮੁੱਖੀ ਹੋਣ ਦੇ ਨਾਤੇ, ਮੈਨੂੰ ਇਸ ‘ਤੇ ਫਖ਼ਰ ਹੈ ਤੇ ਉਹਨ੍ਹਾਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਦੀ ਪੁਰਜ਼ੋਰ ਸ਼ਲਾਘਾ ਕਰਦਾ ਹਾਂ।
ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਘਰ ਵਿੱਚ ਰਹਿ ਕੇ ਪੁਲਿਸ ਦਾ ਸਹਿਯੋਗ ਕਰਨ ਤਾਂ ਕਿ ਅਸੀਂ ਤੰਦਰੁਸਤ ਰਹੀਏ ਅਤੇ ਇਸ ਮੁਸ਼ਕਿਲ ਦੌਰ ਵਿੱਚੋਂ ਜਲਦੀ ਸੁਰੱਖਿਅਤ ਨਿਕਲ ਸਕੀਏ।

Read more