06 May 2021

Former CM Parkash Singh Badal and SAD President Sukhbir Singh Badal condole passing away of Smt Mithilesh Rani Mathur

Chandigarh, May 4 – Former chief minister Parkash Singh Badal and Shiromani Akali Dal (SAD) President Sukhbir Singh Badal today expressed their deep condolences at the passing away of Smt Mithilesh Rani Mathur, mother of PTC Network Managing Director and President Rabindra Narayan.

In a condolence message here, Mr Parkash Singh Badal conveyed his heartfelt sympathies with the bereaved family and prayed for everlasting peace to the departed soul.

Mr Sukhbir Singh Badal in his personal condolence message to Mr Narayan said he could understand the pain the PTC head was going through right now and asked him to be strong in this hour of grief.

Former union minister Harsimrat Kaur Badal and former minister Bikram Singh Majithia also expressed their sympathies with the bereaved family. Mrs Badal said Smt Mithilesh Rani Mathur was a strong woman and bedrock of the Narayan family and her passing away had left a void which was difficult to fill. “ I pray to Waheguru to give strength to the bereaved family to bear this irreparable loss”, she added. Mr Majithia also condoled the passing away of Smt Mathur.

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਵੱਲੋਂ ਸ੍ਰੀਮਤੀ ਮਿਥੀਲੇਸ਼ ਰਾਣੀ ਮਾਥੁਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 4 ਮਈ : ਸਾਬਕਾ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ  ਪੀ ਟੀ ਸੀ ਨੈਟਵਰਕ ਦੇ ਮੈਨੇਜਿੰਗ ਡਾਇਰੈਕਟਰ ਤੇ ਪ੍ਰੈਜ਼ੀਡੈਂਟ ਰਬਿੰਦਰ ਨਰਾਇਣ ਦੇ ਮਾਤਾ ਸ੍ਰੀਮਤੀ ਮਿਥੀਲੇਸ਼ ਰਾਣੀ ਮਾਥੁਰ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੁੰ ਸ਼ਾਂਤੀ ਬਖ਼ਸ਼ਣ ਦੀ ਅਰਦਾਸ ਕੀਤੀ।

 ਸੁਖਬੀਰ ਸਿੰਘ ਬਾਦਲ ਨੇ ਸ੍ਰੀ ਨਰਾਇਣ ਨਾਲ ਨਿੱਜੀ ਤੌਰ ’ਤੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਸਮਝ ਸਕਦੇ ਹਨ ਕਿ  ਪੀ ਟੀ ਸੀ ਮੁਖੀ ਇਸ ਵੇਲੇ ਕਿੰਨੀ ਪੀੜਾ ਵਿਚੋਂ ਲੰਘ ਰਹੇ ਹਨ ਤੇ ਉਹਨਾਂ  ਨੇ ਉਹਨਾਂ ਨੂੰ ਦੁੱਖ ਦੀ ਇਸਘੜੀ ਵਿਚ ਹੌਂਸਲਾ ਰੱਖਣ ਤੇ ਮਜ਼ਬੂਤ ਹੋਣ ਦਾ ਧਰਵਾਸ ਦਿੱਤਾ।

ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਪਰਿਵਾਰ ਨਾਲ ਡੂੰਘੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਬਾਦਲ ਨੇ ਕਿਹਾ ਕਿ ਸ੍ਰੀਮਤੀ ਮਿਥੀਲੇਸ਼ ਰਾਣੀ ਮਾਥੁਰ ਇਕ ਮਜ਼ਬੂਤ ਮਹਿਲਾ ਸਨ  ਜੋ ਨਰਾਇਣ ਪਰਿਵਾਰ ਦੀ ਆਧਾਰ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ  ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਹੌਂਸਲਾ ਤੇ ਮਜ਼ਬੂਤੀ ਦੇਣ। ਸ੍ਰੀ ਮਜੀਠੀਆ ਨੇ ਵੀ ਸ੍ਰੀਮਤੀ ਮਾਥੁਰ ਦੇ ਅਕਾਲ ਚਲਾਣੇ ’ਤੇ ਡੂੰਘਾ ਦੁਖ ਪ੍ਰਗਟ ਕੀਤਾ।

Spread the love

Read more

© Copyright 2021, Punjabupdate.com