05 March 2021 09:24 am
Kinno

Former Congress MLA from Pathankot Ashok Sharma joins SAD

- Posted on 18 January 2021

Chandigarh, January 18 : Former Congress MLA from Pathankot Mr. Ashok Sharma joined the Shiromani Akali Dal in presence of party President Mr. Sukhbir Singh Badal at party head office here today.

 Mr. Sharma has also served as Chairman of Punjab Tourism Development Corporation.

Welcoming him in party fold Mr. Sukhbir Singh Badal said that the SAD will be strengthened in Pathankot after joining of Mr. Sharma. He said that he will be given due respect in the party. He also said that more Congress and BJP leaders from Pathankot will be joining SAD in coming days.EOM

 

 

 

ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

 

ਚੰਡੀਗੜ੍ਹ, 18 ਜਨਵਰੀ : ਪਠਾਨਕੋਟ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ  ਅਸ਼ੋਕ ਸ਼ਰਮਾ ਅੱਜ ਇਥੇ  ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਪਾਰਟੀ ਪ੍ਰਧਾਨ  ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਸ੍ਰੀ ਸ਼ਰਮਾ ਪੰਜਾਬ ਟੂਰਿਜ਼ਮ ਡਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਉਹਨਾਂ ਨੂੰ ਪਾਰਟੀ ਵਿਚ ਜੀ ਆਇਆਂ ਕਹਿੰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਸ਼ਰਮਾ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਠਾਨਕੋਟ ਵਿਚ ਪਾਰਟੀ ਹੋਰ ਮਜ਼ਬੂਤ ਹੋਈਹੈ। ਉਹਨਾਂ ਨੇ ਸ੍ਰੀ ਸ਼ਰਮਾ ਨੂੰ ਪਾਰਟੀ ਵਿਚ ਪੂਰਾ ਮਾਣ ਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ।  ਉਹਨਾਂ ਇਹ ਵੀ ਕਿਹਾ ਕਿ ਆਉਂਦੇ ਦਿਨਾਂ ਵਿਚ ਪਠਾਨਕੋਟ ਦੇ ਕਾਂਗਰਸ ਤੇ ਭਾਜਪਾ ਦੇਹੋਰ ਆਗੂ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। 

 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->