ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਪਿਆ ਦਿਲ ਦਾ ਦੌਰਾ

ਅੰਮ੍ਰਿਤਸਰ, 20 August 
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਦੇਰ ਰਾਤ  ਦਿਲ ਦਾ ਦੌਰਾ ਪਿਆ। ਵੇਦਾਂਤੀ ਦੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦ ਗੰਜ ਵਿਖੇ ਦਾਖਲ ਕਰਵਾਇਆ। ਡਾਕਟਰਾਂ ਮੁਤਾਬਕ ਜਥੇਦਾਰ ਵੇਦਾਂਤੀ ਦੀ ਹਾਲਤ ਸਥਿਰ ਹੈ ਅਤੇ ਕੁਝ ਸਮਾਂ ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਵਿਖੇ ਹੀ ਰੱਖਿਆ ਜਾਵੇਗਾ

Read more