21 Apr 2021

ਹਰਿਆਣਾ ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ, 06 ਜਨਵਰੀ – ਹਰਿਆਣਾ ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਨਗਰ ਨਿਗਮ ਫਰੀਦਾਬਾਦ ਦੇ ਕਮਿਸ਼ਨਰ ਯੱਸ਼ ਗਰਗ, ਆਈਏਐਸ ਨੂੰ ਗੁਰੂਗ੍ਰਾਮ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ  ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਯੱਸ਼ ਪਾਲ, ਆਈਏਐਸ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਨਾਲ-ਨਾਲ ਫਰੀਦਾਬਾਦ ਨਗਰ ਨਿਗਮ  ਕਮਿਸ਼ਨ ਦਾ ਕਾਰਜਭਾਰ ਵੀ ਸੌਂਪਿਆ ਗਿਆ ਹੈ।

Read more