Monday 28 September 2020

ਜ਼ਿਲ੍ਹੇ ਵਿਚ ਅੱਜ 257 ਮਰੀਜ਼ਾਂ ਨੇ ਕੋਵਿਡ ਨੂੰ ਦਿੱਤੀ ਮਾਤ, 297 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ ਅਤੇ 2 ਮਰੀਜ਼ਾਂ ਦੀ ਹੋਈ ਮੌਤ

- Posted on 12 September 2020

ਐਸ.ਏ.ਐਸ.ਨਗਰ, 12 ਸਤੰਬਰ

ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 257 ਮਰੀਜ਼ ਠੀਕ ਹੋਏ ਹਨ ਅਤੇ 297 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ  ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 114 ਕੇਸਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 50, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 57 ਕੇਸ, , ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 53 ਕੇਸਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ,  ਬੂਥਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ 

              ਸਿਵਲ ਸਰਜਨ ਨੇ ਦੱਸਿਆ ਕਿ ਅੱਜ ਮਰੀਜ਼ਾਂ ਦੀ ਮੌਤ ਗਈ ਹੈ ਜਿਨ੍ਹਾਂ ਵਿੱਚ ਇਕ ਮਰੀਜ਼ ਜ਼ੀਰਕਪੁਰ ਤੋਂ 67 ਸਾਲਾ ਪੁਰਸ਼ ਦੀ ਪੀ.ਜੀ.ਆਈ ਚੰਡੀਗੜ੍ਹ ਵਿਖੇ ਅਤੇ ਦੂਜਾ ਮਰੀਜ਼  ਡੇਰਾਬਸੀ ਤੋਂ 53 ਸਾਲਾ ਮਹਿਲਾ ਦੀ  ਗ੍ਰੇਸ਼ੀਅਨ ਹਸਪਤਾਲ ਵਿਖੇ  ਮੌਤ ਹੋ ਗਈ ।

         ਜ਼ਿਲ੍ਹੇ ਵਿੱਚ ਹੁਣ ਤੱਕ ਦਰਜ਼ ਕੀਤੇ ਗਏ ਕੁੱਲ ਪਜ਼ੇਟਿਵ ਕੇਸਾਂ ਦੀ ਗਿਣਤੀ 6357 ਹੋ ਗਈ ਹੈ I ਜਿਨ੍ਹਾਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2105 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 4124 ਹੈ I ਜਦ ਕਿ ਹੁਣ ਤੱਕ ਕੁਲ 128 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ I

English Press Note

Office of the Civil Surgeon, Mohali

Covid-19 update     12/09/2020

297 positive cases, 257 Recoveries

Mohali urban-114

Kharar-50

Gharuan-57

Dhakoli- 53

Dera Bassi-7

Boothgarh-10

Lalru-1

Kurali-4

Banur-1

257 patients cured

2 deaths

67M from Zirakpur died of Covid in PGIMER

53F from Derabassi died in Grecian Hospital

 

Total Positive cases to date-6357

Active-2105

Cured-4124

Deaths-128

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com