‘ਆਪਣੇ ਫ਼ਰਜ਼ ਨਿਭਾਓ’

_________________________________________________________

(ਅਸੀਂ ਆਪਣੇ ਪਾਠਕਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਲੇਖਕ ਇੱਕ ਸੱਚਾ ਸੁੱਚਾ ਇਨਸਾਨ ਹੋਣ ਦੇ ਨਾਲ-ਨਾਲ ‘ਮਨਜਿੱਤ’ ਵੀਕਲੀ ਅਖ਼ਬਾਰ ਦਾ ਮੁੱਖ ਸੰਪਾਦਕ ਹੈ ਅਤੇ ਪਿਛਲੇ 15 ਸਾਲਾਂ ਤੋਂ ਲਗਾਤਾਰ ਇੰਗਲੈਂਡ ਦੀ ਧਰਤੀ ਉਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਪੰਜਾਬੀ ਭਾਸ਼ਾ ਵਿਚ ਹਫ਼ਤਾਵਾਰੀ ਅਖ਼ਬਾਰ ਪ੍ਰਕਾਸ਼ਤ ਕਰ ਰਹੇ ਹਨ। ਕਰਮ ਸਿੰਘ ਮਨੁੱਖਤਾ ਦੇ ਭਲੇ ਲਈ ਅਤੇ ਲੋੜਵੰਦਾਂ ਦੀ ਸੇਵਾ ਲਈ ਹਮੇਸ਼ਾਂ ਵੱਧ ਚੜ੍ਹ ਕੇ ਹਿੱਸਾ ਪਾਉਂਦੇ ਹਨ। ਲੇਖਕ ਇੰਗਲੈਂਡ ਜਾਣ ਤੋਂ ਪਹਿਲਾਂ ਪੰਜਾਬ ਸਿਵਲ ਸਕੱਤਰਰੇਤ ਵਿਚ ਵੀ ਸੇਵਾ ਕਰ ਚੁੱਕੇ ਹਨ)

ਧੰਨਵਾਦ ਸਾਹਿਤ।
ਨਿਰਮਲ ਸਿੰਘ ਮਾਨਸ਼ਾਹੀਆ

PUNJABUPDATE.COM 

—————————————————————————————————

Read more