19 Apr 2021

Ferozepur

19 Aug 2020

ਸਕੂਲ ਸਿੱਖਿਆ ਵਿਭਾਗ ਫਿਰੋਜਪੁਰ ਵਲੋਂ ਮਿਸ਼ਨ ਫਤਿਹ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਬਚਾਅ ਬਾਰੇ ਕੀਤਾ ਗਿਆ ਜਾਗਰੂਕ

ਫਿਰੋਜ਼ਪੁਰ 19 ਅਕਤੂਬਰ 2020                     ਪੰਜਾਬ ਸਰਕਾਰ ਵਲੋਂ ਕੋਵਿਡ-19 ਵਿਰੁੱਧ ਚਲਾਏ ਗਏ ਮਿਸ਼ਨ ਫਤਿਹ ਤਹਿਤ ਸਕੂਲ ਸਿੱਖਿਆ ਵਿਭਾਗ ਫਿਰੋਜਪੁਰ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਬਚਾਅ ਬਾਰੇ ਜਾਗਰੂਕ ਕੀਤਾ ਗਿਆ।       ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਫਿਰੋਜ਼ਪੁਰ ਸ਼੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਮਿਡਲ, ਹਾਈ, ਸੀਨੀ.ਸਕੈ. ਮਾਨਤਾ ਪ੍ਰਾਪਤ ਸਕੂਲਾਂ ਦੇ ਸਾਂਝੇ ਉਪਰਾਲੇ ਸਦਕਾ ਵਿਸ਼ੇਸ਼ ਟੀਮਾਂ ਦੇ ਮਾਧਿਅਮ ਰਾਹੀ ਘਰ-ਘਰ ਤੱਕ ਪਹੁੰਚ ਕਰਦੇ ਹੋਏ ਲੋਕਾਂ ਨੂੰ ਕਰੋਨਾ ਮਹਾਂਮਾਰੀ ਬਾਰੇ ਜਾਗਰੂਕ ਕੀਤਾ ਗਿਆ। ਇਸ […]