ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵਿਦੇਸ਼ ਮੰਤਰੀ ਤੋਂ ਅਫ਼ਗ਼ਾਨਿਸਤਾਨ ਵਿਚ ਸਿੱਖ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ ਕੀਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵਿਦੇਸ਼ ਮੰਤਰੀ ਤੋਂ ਅਫ਼ਗ਼ਾਨਿਸਤਾਨ ਵਿਚ ਸਿੱਖ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ ਕੀਤੀ|ਕਿਹਾ ਕਿ ਅਫ਼ਗ਼ਾਨਿਸਤਾਨ ਤੋਂ ਕਈ ਸਿੱਖ ਪਰਿਵਾਰ ਭਾਰਤ ਵਾਪਸ ਆਉਣਾ ਚਾਹੁੰਦੇ ਹਨ। ਮੇਰੀ ਵਿਦੇਸ਼ ਮੰਤਰ ਨੂੰ ਅਪੀਲ ਹੈ ਕਿ ਛੇਤੀ ਤੋਂ ਛੇਤੀ ਅਫਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਪਰਿਵਾਰਾਂ ਨੂੰ ਏਅਰਲਿਫਟ ਕੀਤਾ ਕਰਕੇ ਭਾਰਤ ਲਿਆਂਦਾ ਜਾਵੇ। ਉਨ੍ਹਾਂ ਕਿਹ ਕਿ ਇਸ ਮੁਸੀਬਤ ਦੀ ਘੜੀ ਵਿਚ ਉਨ੍ਹਾਂ ਦੀ ਸਹਾਇਤਾ ਕਰਨਾ ਸਾਡਾ ਫ਼ਰਜ਼ ਹੈ। ਦੱਸਣਯੋਗ ਹੈ ਕਿ ਕਾਬਲ ਵਿਚ ਗੁਰਦੁਆਰਾ ਉਤੇ ਹੋਏ ਹਮਲੇ ਤੋਂ ਬਾਅਦ ਉਥੇ ਸਾਰੇ ਸਿੱਖ ਪਰਿਵਾਰ ਦਹਿਸ਼ਤ ਵਿਚ ਹਨ।

https://twitter.com/capt_amarinder

Read more