ਪੰਜਾਬ ਵਿਧਾਨ ਸਭਾ ਦਾ ਇਜਲਾਸ 20 ਫਰਵਰੀ ਨੂੰ

ਚੰਡੀਗੜ•, 5 ਫਰਵਰੀ: 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਗਿਆਰਵੇਂ ਸਮਾਗਮ ਲਈ ਰਾਜਪਾਲ, ਪੰਜਾਬ ਦੁਆਰਾ ਵੀਰਵਾਰ, ਮਿਤੀ 20 ਫਰਵਰੀ, 2020 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ• ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦਿੱਤੀ।

Read more