ਸ੍ਰੀ ਦਰਬਾਰ ਸਾਹਿਬ ਐਂਟਰੀ ਪਲਾਜ਼ਾ ਗੈਲਰੀਆਂ ਵਿਚ ਦਿਖਾਏ ਜਾਂਦੇ ਸ਼ੋਅ ਅਗਲੇ ਹੁਕਮਾਂ ਤੱਕ ਬੰਦ

ਅੰਮ੍ਰਿਤਸਰ, 15 ਮਾਰਚ: ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਸ੍ਰੀ ਦਰਬਾਰ ਸਾਹਿਬ ਐਂਟਰੀ ਪਲਾਜ਼ਾ, ਅੰਮ੍ਰਿਤਸਰ ਵਿਖੇ ਗੈਲਰੀਆਂ ਵਿਚ ਦਿਖਾਏ ਜਾਂਦੇ ਸ਼ੋਅ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਦੱਸਿਆ ਕਿ ਦੁਨੀਆਂ ਭਰ ਵਿਚ ਕਰੋਨਾ ਵਾਰਿਸ ਕਾਰਨ ਪੈਦਾ ਹੋਈ ਸਥਿੱਤੀ ਨੂੰ ਦੇਖਦਿਆਂ ਇਹਤਿਆਤ ਵਜੋਂ ਇਹ ਫੈਸਲਾ ਲਿਆ ਹੈ।

Read more