Tuesday 27 October 2020

ਹੁਣ ਤੱਕ ਫਰੀਦਕੋਟ ਦੇ 1435 ਲੋਕ ਕਰੋਨਾ ਖਿਲਾਫ ਜੰਗ ਜਿੱਤ ਕੇ ਹੋਏ ਤੰਦਰੁਸਤ-ਡਿਪਟੀ ਕਮਿਸ਼ਨਰ

- Posted on 17 September 2020


ਕਰੋਨਾ ਤੇ ਕਾਬੂ ਪਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਟੈਸਟ ਕਰਵਾਉਣ ਦੀ ਕੀਤੀ ਅਪੀਲ
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਹਫਤਾਵਾਰੀ ਫੇਸਬੁੱਕ ਪ੍ਰੋਗਰਾਮ ਰਾਹੀਂ ਹੋਏ ਜਿਲ•ਾ ਵਾਸੀਆਂ ਨਾਲ ਰੂਬਰੂ
ਪੰਚਾਇਤਾਂ, ਸਵੈ ਸੇਵੀ/ਧਾਰਮਿਕ ਸੰਸਥਾਵਾਂ ਤੇ ਆਮ ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਦੀ ਕੀਤੀ ਪ੍ਰਸੰਸਾ
ਫਰੀਦਕੋਟ 17 ਸੰਤਬਰ 

ਹੁਣ ਤੱਕ ਫਰੀਦਕੋਟ ਦੇ 1435 ਕਰੋਨਾ ਮਰੀਜਾਂ ਕਰੋਨਾ ਖਿਲਾਫ ਜੰਗ ਜਿੱਤ ਦੇ ਤੰਦਰੁਸਤ ਹੋ ਚੁੱਕੇ ਹਨ। ਜਦੋਂ ਕਿ 683 ਮਰੀਜ ਵੱਖ ਵੱਖ ਕੋਵਿਡ ਕੇਅਰ ਸੈਂਟਰਾਂ, ਆਈਸੋਲੇਸ਼ਨ ਵਾਰਡਾਂ ਅਤੇ ਆਪਣੇ ਘਰਾਂ ਵਿੱਚ ਇਕਾਂਤਵਾਸ ਹੋ ਕੇ ਕਰੋਨਾ ਤੋਂ ਬਚਾਅ ਕਰ ਰਹੇ ਹਨ। ਸਿਹਤ ਵਿਭਾਗ ਵੱਲੋਂ ਹੁਣ ਤੱਕ 28338 ਲੋਕਾਂ ਦੀ ਸੈਪਲਿੰਗ ਕੀਤੀ ਗਈ ਹੈ ਅਤੇ ਹੁਣ ਤੱਕ ਪੂਰੇ ਜਿਲ•ੇ ਵਿੱਚ 2151 ਕਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਜਿਲ•ਾ ਵਾਸੀਆਂ ਨਾਲ ਰੂ-ਬਰ-ਰੁ ਹੁੰਦਿਆਂ ਦਿੱਤੀ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਪਾਜਟਿਵ ਆਉਣ ਵਾਲੇ ਮਰੀਜ਼ਾਂ ਨੂੰ ਉਨ•ਾਂ ਦੇ ਘਰ ਵਿੱਚ ਹੀ ਇਕਾਂਤਵਾਸ ਅਤੇ ਇਲਾਜ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਗਈ ਹੈ ਤੇ ਹੁਣ ਕਰੋਨਾ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ ਆਪਣੇ ਘਰ ਵਿੱਚ ਹੀ ਇਕਾਂਤਵਾਸ ਹੋ ਸਕਦੇ ਹਨ। ਉਨ•ਾਂ ਕਰੋਨਾ ਸੰਕਟ ਦੌਰਾਨ ਜ਼ਿਲੇ• ਦੇ ਸਮੂਹ ਸਰਕਾਰੀ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਪੰਚਾਇਤਾਂ ਤੇ ਆਮ ਲੋਕਾਂ ਵੱਲੋਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਦਿੱਤੇ ਜਾ ਰਹੇ ਉਸਾਰੂ ਯੋਗਦਾਨ ਲਈ ਵੀ ਸਮੂਹ ਜਿਲ•ਾ ਵਾਸੀਆਂ ਤੇ ਸੰਸਥਾਵਾਂ ਦਾ ਵੀ ਧੰਨਵਾਦ ਕਰਦਿਆਂ ਉਨ•ਾਂ ਦੇ ਕੰਮ ਦੀ ਪ੍ਰਸੰਸਾ ਕੀਤੀ।
      ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ•ਾਂ ਦੇ ਪਰਿਵਾਰਕ ਮੈਂਬਰ ਜਾਂ ਜਾਣ ਪਛਾਣ ਵਿੱਚ ਕਿਸੇ ਵਿਅਕਤੀ ਵਿਚ ਖੰਘ, ਜ਼ੁਕਾਮ ਬੁਖਾਰ ਆਦਿ ਦੇ ਲੱਛਣ ਦਿਸਣ ਤਾਂ ਤੁਰੰਤ ਇਸ ਦਾ ਨੇੜੇ ਦੇ ਫਲੂ ਕਾਰਨਾਂ ਤੋਂ ਸੈਂਪਲ ਦੇ ਕੇ ਟੈਸਟ ਕਰਵਾਉਣ ਤਾਂ ਜੋ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾ ਕੇ ਇਸ ਤੇ ਕਾਬੂ ਪਾਇਆ ਜਾ ਸਕੇ।।ਉਨ•ਾਂ ਦੱਸਿਆ ਕਿ ਕਰੋਨਾ ਦੀ ਜਾਂਚ ਦੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ•ਾਂ ਦੀ ਫੀਸ ਨਹੀਂ ਲਈ ਜਾਂਦੀ ਤੇ ਇਹ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਕਰੋਨਾ ਸਬੰਧੀ ਕਿਸੇ ਵੀ ਤਰ•ਾਂ ਦੀ ਜਾਣਕਾਰੀ, ਸਹਿਯੋਗ ਲਈ ਟੋਲ ਫਰੀ ਨੰ: 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com