03 April 2021 08:38 am

Sukhbir appeals to Akalis and Punjabis to extend whole hearted support to the December 8 Bharat Bandh call of Kisan orgs

- Posted on 06 December 2020

Chandigarh, December 6

Shiromani Akali Dal (SAD) President Sukhbir Singh Badal today appealed to Akali workers as well as Punjabis to give whole hearted support to the Bharat Bandh call given for December 8 by Kisan organizations, saying the SAD would work assiduously side by side with the peasantry to ensure repeal of the anti-farmer agricultural laws.

Stating that the fight for justice had now become a fight of the ‘annadaata’ against the central government, the SAD President said “I am confident that the mass agitation will force the centre to bow down before the demands of the farmers”.

Mr Sukhbir Badals said it was unfortunate that the central government was dragging its feet and deliberately delaying taking a decision on the demands of the farmer organizations. He said farmers had been protesting against the central agri laws since three months and were now holding a sit in on the Delhi border since eleven days. “Besides old persons, women and small children are part of the protest. It is extremely unfortunate that the centre has refused to listen to the voice of the annadaata and is making them suffer in the biting cold out in the open”.

Asking the centre to make an immediate course correction, Mr Badal said it was not right on its part to forcibly impose the three agri laws on farmers. “The central government did not discuss the provisions of the laws with farmers and now when the farmers have made it clear that the laws are not acceptable to them the government should not stand on false pride and should repeal them immediately”.

Mr Badal also took note of the fact that even the international community was perturbed at the intransigent attitude of the central government. He said world over the right of the farmers to peaceful protest had been lauded and everyone had stressed the need to ensure the human rights of the protesters were protected. He said even the United Nations had upheld the right of people to demonstrate peacefully. He said keeping all these issues in mind; the central government should accept the demands of the farmer organizations and repeal the three agricultural laws with immediate effect. 

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀਆਂ ਤੇ ਪੰਜਾਬੀਆਂ ਨੂੰ ਕਿਸਾਨ ਜਥੇਬੰਦੀਆਂ ਦੇ 8 ਦਸੰਬਰ ਦੇ ਭਾਰਤ ਬੰਦ ਦੀ ਦਿਲੋਂ ਹਮਾਇਤ ਕਰਨ ਦੀ ਅਪੀਲ
ਕੇਂਦਰ ਨੂੰ ਆਖਿਆ ਕਿ ਉਹ ਕਿਸਾਨ ਮੰਗਾਂ ’ਤੇ ਫੈਸਲੇ ਵਿਚ ਦੇਰੀ ਨਾ ਕਰੇ ਤੇ ਤਿੰਨ ਖੇਤੀ ਕਾਨੂੰਨ ਤੁਰੰਤ ਰੱਦ ਕਰੇ
ਚੰਡੀਗੜ੍ਹ, 6 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਵਰਕਰਾਂ ਅਤੇ  ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਡਟਵੀਂ ਤੇ ਦਿਲੋਂ ਹਮਾਇਤ ਕਰਨ ਅਤੇ ਉਹਨਾਂ ਕਿਹਾ ਕਿ ਅਕਾਲੀ ਦਲ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਵਿਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ। 

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਨਸਾਫ ਲਈ ਲੜਾਈ ਹੁਣ ਅੰਨਦਾਤਾ ਦੀ ਕੇਂਦਰ ਸਰਕਾਰ ਖਿਲਾਫ ਲੜਾਈ ਬਣ ਗਈ ਹੈ। ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਲੋਕ ਅੰਦੋਲਨ ਕੇਂਦਰ ਨੂੰ ਝੁਕਣ ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰੇਗਾ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਆਪਣਾ ਪੈਰ ਪਿੱੱਛੇ ਖਿੱਚ ਰਹੀ ਹੈ ਅਤੇ ਜਾਣ ਬੁੱਝ ਕੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਬਾਰੇ ਫੈਸਲਾ ਲਟਕਾ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨ ਤਿੰਨ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ ਅਤੇ ਹੁਣ ਪਿਛਲੇ 11 ਦਿਨਾਂ ਤੋਂ ਦਿੱਲੀ ਵਿਚ ਧਰਨਾ ਜਾਰੀ ਹੈ।
ਉਹਨਾਂ ਕਿਹਾ ਕਿ ਬਜ਼ੁਰਗ ਪੁਰਸ਼ਾਂ ਤੇ ਮਹਿਲਾਵਾਂ ਤੋਂ ਇਲਾਵਾ ਛੋਟੇ ਛੋਟੇ ਬੱਚੇ ਵੀ ਸੰਘਰਸ਼ ਵਿਚ ਸ਼ਾਮਲ ਹਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਅੰਨਦਾਤਾ ਦੀ ਆਵਾਜ਼ ਸੁਣਨ ਤੋਂ ਨਾਂਹ ਕਰ ਦਿੰਤੀ ਹੈ ਤੇ ਉਹ ਕੜਾਕੇ ਦੀ ਠੰਢ ਵਿਚ ਖੁੱਲ੍ਹੇ ਅਸਮਾਨ ਥੱਲੇ ਰੱਖਣਾ ਚਾਹੁੰਦੀ ਹੈ।
ਕੇਂਦਰ ਸਰਕਾਰ ਨੂੰ ਤੁਰੰਤ ਦਰੁੱਸਤੀ ਦਾ ਰਾਹ ਫੜਨ ਲਈ ਆਖਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਕਿਸਾਨਾਂ ਸਿਰ ਜਬਰੀ ਮੜ੍ਹਨਾ ਠੀਕ ਨਹੀਂ ਹੈ।  ਉਹਨਾਂ ਕਿਹਾ ਕਿ ਕੇਂਦਰ ਸਰਕਾਰਨੇ ਕਿਸਾਨਾਂ ਨਾਲ ਕਾਨੂੰਨਾਂ ਦੀਆਂ ਵਿਵਸਥਾਵਾਂ ਬਾਰੇ ਵਿਚਾਰ ਵਟਾਂਦਰਾ ਹੀ ਨਹੀਂ ਕੀਤਾ ਤੇ ਹੁਣ ਕਿਸਾਨਾਂ ਨੇ ਸਪਸ਼ਟ ਕਰ  ਦਿੱਤਾ ਹੈ ਕਿ ਕਾਨੂੰਨ ਉਹਨਾਂ ਨੁੰ ਪ੍ਰਵਾਨ ਨਹੀਂ ਹਨ ਤੇ ਕੇਂਦਰ ਨੂੰ ਇਹ ਤੁਰੰਤ ਰੱਦ ਕਰਨੇ ਚਾਹੀਦੇ ਹਨ।
ਸ੍ਰੀ ਬਾਦਲ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਕੌਮਾਂਤਰੀ ਭਾਈਚਾਰਾ ਵੀ ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖੀ ਤੋਂ ਔਖਾ ਹੈ। ਉਹਨਾਂ ਕਿਹਾ ਕਿ ਵਿਸ਼ਵ ਭਰ ਵਿਚ ਸ਼ਾਂਤੀਪੂਰਨ ਢੰਗ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸ਼ਲਾਘਾ ਹੋਈ ਹੈ ਅਤੇ ਹਰ  ਕਿਸੇ ਨੇ ਇਹ ਜ਼ੋਰ ਦਿੱਤਾ ਹੈ ਕਿ ਵਿਖਾਵਾਕਾਰੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸੰਯੁਕਤ ਰਾਸ਼ਟਰ ਨੇ ਵੀ ਆਖਿਆ ਹੈ ਕਿ ਸ਼ਾਂਤੀਪੂਰਨ ਢੰਗ ਨਾਲ ਰੋਸ ਵਿਖਾਵਾ ਕਰਨਾ ਲੋਕਾਂ ਦਾ ਹੱਕ ਹੈ। ਉਹਨਾਂ ਕਿਹਾ ਕਿ ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ ਅਤੇ ਤਿੰਨੋਂ ਖੇਤੀ ਕਾਨੂੰਨ ਫੌਰੀ ਤੌਰ ’ਤੇ ਰੱਦ ਕਰ ਦੇਣੇ ਚਾਹੀਦੇ ਹਨ। 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
--> sukhbir-appeals-to-akalis-and-punjabis-to-extend-whole-hearted-support-to-the-december-8-bharat-bandh-call-of-kisan-orgs.htmlx