ਪੰਜਾਬ ਦੇ ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਕੀਤੀ ਅਪੀਲ -ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਸਰਕਾਰ ਨੂੰ ਜਮ੍ਹਾਂ ਕਰਵਾਓ

ਪੰਜਾਬ- ਯੂ.ਟੀ.ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ, ਯੂ ਟੀ ਵੱਲੋਂ ਅਪੀਲ ਮੁਲਾਜ਼ਮਾਂ ਨੂੰ ਇੱਕ ਦਿਨ ਦੀ ਤਨਖਾਹ ਰਾਹਤ ਫੰਡ ਵਿਚ ਦੇਣ ਦੀ ਅਪੀਲ

*ਅਪੀਲ ਅਪੀਲ ਅਪੀਲ ਅਪੀਲ ਅਪੀਲ ਅਪੀਲ*
????????????
*ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ* ਦੇ ਸੂਬਾਈ ਕਨਵੀਨਰਾਂ ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਸੱਜਣ ਸਿੰਘ, ਮੇਘ ਸਿੰਘ ਸਿੱਧੂ, ਕਰਮ ਸਿੰਘ ਧਨੋਆ, ਠਾਕਰ ਸਿੰਘ, ਬਖ਼ਸ਼ੀਸ਼ ਸਿੰਘ, ਪ੍ਰੇਮ ਸਾਗਰ ਸ਼ਰਮਾ ਅਤੇ ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਅਵਨੀਸ਼ ਸ਼ਰਮਾ ਤੇ ਧਨਵੰਤ ਸਿੰਘ ਭੱਠਲ ਵੱਲੋਂ ਸੂਬੇ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕੋਵਿਡ-19 ਦੇ ਪ੍ਰਕੋਪ ਤੋਂ ਬਚਣ ਲਈ ਜਿੱਥੇ ਸਰਕਾਰ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ ਉੱਥੇ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਵਿੱਚ ਹਿੱਸਾ ਪਾਉਂਦੇ ਹੋਏ ਆਪਣੀ ਘੱਟੋ-ਘੱਟ *ਇੱਕ ਇੱਕ ਦਿਨ ਦੀ ਤਨਖਾਹ ਅਤੇ ਪੈਨਸ਼ਨ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਜਮ੍ਹਾਂ ਕਰਵਾਈ ਜਾਵੇ ਜੀ* ਸਾਂਝਾ ਫਰੰਟ ਆਪ ਜੀ ਦਾ ਬਹੁਤ ਬਹੁਤ ਧੰਨਵਾਦੀ ਹੋਵੇਗਾ।

click and see the video message 

https://www.facebook.com/groups/2214790915432726/permalink/2645531085692038/

Read more