ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਉਘੇ ਲੇਖਕ ਸੁਰਜੀਤ ਪਾਤਰ ਨੇ ਮੋੜਿਆ ਪਦਮ ਸ਼੍ਰੀ ਐਵਾਰਡ
ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਐਵਾਰਡ ਵਾਪਿਸ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਤਾਜ਼ਾ ਜਾਣਕਾਰੀ ਅਨੁਸਾਰ ਉਘੇ ਲੇਖਕ ਅਤੇ ਕਵੀ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਦਮ ਸ਼੍ਰੀ ਐਵਾਰਡ ਵਾਪਿਸ ਕਰਨ ਦਾ ਐਲਾਨ ਕੀਤਾ ਹੈ