21 Apr 2021

ਦੁਖਦਾਈ ਖਬਰ:ਪੰਜਾਬ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਅਤੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ

ਪੰਜਾਬ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਅਤੇ ਸੀਨੀਅਰ ਪੱਤਰਕਾਰ ਮੇਜਰ ਸਿੰਘ (ਰੋਜ਼ਾਨਾ ਅਜੀਤ ਅਖ਼ਬਾਰ) ਦਾ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Read more